ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ
ਦਿੱਲੀ ਵਿੱਚ ਤਨਾਅ ਦੇ ਮੱਦੇਨਜਰ ਪੰਜਾਬ ਵਿੱਚ ਹਾਈ ਅਲਰਟ ਦੇ ਹੁਕਮ, ਡੀਜੀਪੀ ਨੂੰ ਅਮਨ ਕਾਨੂੰਨ ਦੀ ਵਿਵਸਥਾ ਭੰਗ ਨਾ ਹੋਣ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ, 27 ਜਨਵਰੀ